Bible Language

Exodus 22:7 (JOB_36_24)

Versions

PAV   ਜਦ ਕੋਈ ਮਨੁੱਖ ਆਪਣੇ ਗਵਾਂਢੀ ਨੂੰ ਚਾਂਦੀ ਯਾ ਗਹਿਣਾ ਰੱਖਣ ਲਈ ਦੇਵੇ ਪਰ ਉਹ ਉਸ ਮਨੁੱਖ ਦੇ ਘਰੋਂ ਚੁਰਾਇਆ ਜਾਵੇ ਜੇ ਚੋਰ ਫੜਿਆ ਜਾਵੇ ਤਾਂ ਉਹ ਦੂਣਾ ਭਰੇ