Bible Language

1 Kings 1:3 (JOB_36_33)

Versions

PAV   ਤਾਂ ਉਨ੍ਹਾਂ ਨੇ ਇਸਰਾਏਲ ਦੀਆਂ ਸਾਰੀਆਂ ਹੱਦਾਂ ਵਿੱਚੋਂ ਇੱਕ ਸੋਹਣੀ ਮੁਟਿਆਰ ਭਾਲੀ ਸੋ ਉਨ੍ਹਾਂ ਨੂੰ ਸ਼ੂਨੰਮੀ ਅਬੀਸ਼ਗ ਲੱਭੀ ਅਤੇ ਓਹ ਉਹ ਨੂੰ ਪਾਤਸ਼ਾਹ ਦੇ ਕੋਲ ਲੈ ਆਏ