Bible Language

1 Kings 1:45 (JOB_36_33)

Versions

PAV   ਅਤੇ ਸਾਦੋਕ ਜਾਜਕ ਅਤੇ ਨਾਥਾਨ ਨਬੀ ਨੇ ਗਿਹੋਨ ਵਿੱਚ ਉਹ ਨੂੰ ਪਾਤਸ਼ਾਹ ਹੋਣ ਲਈ ਮਸਹ ਕੀਤਾ ਸੋ ਓਹ ਉੱਥੋਂ ਅਜਿਹਾ ਅਨੰਦ ਕਰਦੇ ਮੁੜੇ ਸਨ ਸੋ ਸ਼ਹਿਰ ਗੱਜ ਉੱਠਿਆ ਹੈ। ਉਹੋ ਗੱਦ ਦੀ ਅਵਾਜ਼ ਤੁਸਾਂ ਸੁਣੀ