Bible Language

Joshua 2:14 (JOB_36_33)

Versions

PAV   ਤਾਂ ਓਹਨਾਂ ਮਨੁੱਖਾਂ ਨੇ ਉਹ ਨੂੰ ਆਖਿਆ, ਜੇ ਕਰ ਤੁਸੀਂ ਸਾਡੀ ਏਹ ਗੱਲ ਨਾ ਦੱਸੋ ਤਾਂ ਤੁਹਾਡੀ ਮੌਤ ਦੇ ਵੱਟੇ ਸਾਡੀ ਜਾਨ ਹੈ ਅਤੇ ਐਉਂ ਹੋਵੇਗਾ ਕਿ ਜਿਸ ਵੇਲੇ ਯਹੋਵਾਹ ਏਹ ਦੇਸ ਸਾਨੂੰ ਦੇ ਦੇਵੇ ਤਾਂ ਅਸੀਂ ਤੁਹਾਡੇ ਨਾਲ ਦਯਾ ਅਤੇ ਸਚਿਆਈ ਨਾਲ ਵਰਤਾਂਗੇ