Bible Language

Jeremiah 50:17 (JOB_38_34)

Versions

PAV   ਇਸਰਾਏਲ ਇੱਕ ਭਟਕੀ ਹੋਈ ਭੇਡ ਹੈ ਜਿਹ ਨੂੰ ਬਬਰ ਸ਼ੇਰਾਂ ਨੇ ਧੱਕ ਦਿੱਤਾ ਹੈ। ਪਹਿਲਾਂ ਉਹ ਨੂੰ ਅੱਸ਼ੂਰ ਦੇ ਪਾਤਸ਼ਾਹ ਨੇ ਖਾਧਾ ਅਤੇ ਓੜਕ ਨੂੰ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਉਹ ਦੀਆਂ ਹੱਡੀਆਂ ਚੱਬ ਗਿਆ ਹੈ