Bible Language

Acts 21:37 (JOB_38_35)

Versions

PAV   ਜਦ ਪੌਲੁਸ ਨੂੰ ਕਿਲੇ ਦੇ ਅੰਦਰ ਲੈ ਜਾਣ ਲੱਗੇ ਤਾਂ ਉਹ ਨੇ ਸਰਦਾਰ ਨੂੰ ਕਿਹਾ, ਜੇ ਹੁਕਮ ਹੋਵੇ ਤਾਂ ਮੈਂ ਤੇਰੇ ਅੱਗੇ ਕੁਝ ਆਖਾਂॽ ਉਹ ਬੋਲਿਆ, ਭਲਾ, ਤੂੰ ਯੂਨਾਨੀ ਬੋਲੀ ਜਾਣਦਾ ਹੈਂॽ