Bible Language

Acts 21:5 (JOB_38_35)

Versions

PAV   ਅਤੇ ਇਉਂ ਹੋਇਆ ਕਿ ਜਾਂ ਅਸੀਂ ਉਨ੍ਹਾਂ ਦਿਨਾਂ ਨੂੰ ਪੂਰੇ ਕਰ ਚੁੱਕੇ ਤਾਂ ਨਿੱਕਲ ਕੇ ਤੁਰ ਪਏ ਅਤੇ ਓਹ ਸਾਰੇ ਤੀਵੀਆਂ ਅਤੇ ਬਾਲਕਾਂ ਸਣੇ ਨਗਰ ਦੇ ਬਾਹਰ ਤੀਕੁਰ ਸਾਡੇ ਨਾਲ ਆਏ ਅਤੇ ਸਮੁੰਦਰ ਦੇ ਕੰਢੇ ਤੇ ਗੋਡੇ ਟੇਕ ਕੇ ਅਸਾਂ ਪ੍ਰਾਰਥਨਾ ਕੀਤੀ