Bible Language

Acts 27:43 (JOB_39_19)

Versions

PAV   ਪਰ ਸੂਬੇਦਾਰ ਨੇ ਜੋ ਇਹ ਚਾਹੁੰਦਾ ਸੀ ਪੌਲੁਸ ਨੂੰ ਬਚਾਵੇ ਉਨ੍ਹਾਂ ਨੂੰ ਇਸ ਇਰਾਦੇ ਤੋਂ ਹਟਾ ਦਿੱਤਾ ਅਤੇ ਹੁਕਮ ਕੀਤਾ ਭਈ ਜਿਨ੍ਹਾਂ ਨੂੰ ਤਰਨਾ ਆਉਂਦਾ ਹੋਵੇ ਸੋ ਛਾਲ ਮਾਰ ਕੇ ਪਹਿਲਾਂ ਧਰਤੀ ਤੇ ਜਾ ਨਿੱਕਲਣ