Bible Language

Acts 28:23 (JOB_39_19)

Versions

PAV   ਜਦ ਉਨ੍ਹਾਂ ਨੇ ਉਹ ਦੇ ਲਈ ਇੱਕ ਦਿਨ ਠਹਿਰਾਇਆ ਤਦ ਬਹੁਤ ਸਾਰੇ ਉਹ ਦੇ ਡੇਰੇ ਉੱਤੇ ਉਸ ਕੋਲ ਆਏ ਅਤੇ ਉਹ ਪਰਮੇਸ਼ੁਰ ਦੇ ਰਾਜ ਉੱਤੇ ਸਾਖੀ ਦੇ ਕੇ ਅਤੇ ਮੂਸਾ ਦੀ ਸ਼ਰਾ ਅਤੇ ਨਬੀਆਂ ਵਿੱਚੋ ਯਿਸੂ ਦੇ ਹੱਕ ਵਿੱਚ ਪਰਮਾਣ ਲਿਆ ਕੇ ਸਵੇਰ ਤੋਂ ਲੈ ਕੇ ਸੰਝ ਤਾਈਂ ਉਨ੍ਹਾਂ ਨੂੰ ਉਪਦੇਸ਼ ਕਰਦਾ ਰਿਹਾ