Bible Language

Isaiah 30:33 (JOB_40_3)

Versions

PAV   ਪਰਾਚੀਨ ਸਮੇਂ ਤੋਂ ਇੱਕ ਸਿਵਾ ਤਿਆਰ ਹੈ, ਹਾਂ, ਉਹ ਪਾਤਸ਼ਾਹ ਲਈ ਡੂੰਘਾ ਤੇ ਖੁਲ੍ਹਾ ਕਰ ਕੇ ਠਹਰਾਇਆ ਗਿਆ ਹੈ, ਉਹ ਦੀ ਚਿਤਾ ਅੱਗ ਅਤੇ ਬਹੁਤ ਲੱਕੜਾਂ ਦੀ ਹੈ, ਯਹੋਵਾਹ ਦਾ ਸਾਹ ਗੰਧਕ ਦੀ ਧਾਰ ਵਾਂਙੁ ਉਹ ਨੂੰ ਸੁਲਗਾਵੇਗਾ।।