Bible Language

1 Kings 7:51 (JOB_41_2)

Versions

PAV   ਐਉਂ ਯਹੋਵਾਹ ਦੇ ਭਵਨ ਦਾ ਸਾਰਾ ਕੰਮ ਜਿਹੜਾ ਸੁਲੇਮਾਨ ਪਾਤਸ਼ਾਹ ਨੇ ਬਣਾਇਆ ਸੰਪੂਰਨ ਹੋਇਆ ਤਾਂ ਸੁਲੇਮਾਨ ਆਪਣੇ ਪਿਤਾ ਦਾਊਦ ਦੀਆਂ ਪਵਿੱਤਰ ਚੀਜ਼ਾਂ ਅੰਦਰ ਲਿਆਇਆ ਅਰਥਾਤ ਚਾਂਦੀ ਅਤੇ ਸੋਨਾ ਅਤੇ ਭਾਂਡੇ। ਉਸ ਉਨ੍ਹਾਂ ਨੂੰ ਯਹੋਵਾਹ ਦੇ ਭਵਨ ਦੇ ਖਜ਼ਾਨਿਆਂ ਵਿੱਚ ਰੱਖ ਦਿੱਤਾ।।