Bible Language

1 Kings 8:66 (JOB_41_2)

Versions

PAV   ਅੱਠਵੇਂ ਦਿਨ ਉਸ ਨੇ ਲੋਕਾਂ ਨੂੰ ਵਿਦਿਆ ਕੀਤਾ ਅਤੇ ਉਨ੍ਹਾਂ ਨੇ ਪਾਤਸ਼ਾਹ ਨੂੰ ਅਸੀਸ ਦਿੱਤੀ ਅਤੇ ਆਪਣੇ ਤੰਬੂਆਂ ਨੂੰ ਉਸ ਸਾਰੀ ਭਲਿਆਈ ਦੇ ਕਾਰਨ ਜਿਹੜੀ ਯਹੋਵਾਹ ਨੇ ਆਪਣੇ ਦਾਸ ਦਾਊਦ ਤੇ ਆਪਣੀ ਪਰਜੀ ਇਸਰਾਏਲ ਦੇ ਨਾਲ ਕੀਤੀ ਸੀ ਓਹ ਖੁਸ਼ੀ ਤੇ ਮਨ ਦੀ ਅਨੰਦਤਾਈ ਨਾਲ ਚਲੇ ਗਏ।।