Bible Language

Esther 7:2 (JOB_41_2)

Versions

PAV   ਅਤੇ ਪਾਤਸ਼ਾਹ ਨੇ ਦੂਜੇ ਦਿਨ ਵੀ ਮਧ ਪੀਣ ਦੇ ਵੇਲੇ ਅਸਤਰ ਨੂੰ ਆਖਿਆ, ਅਸਤਰ ਮਲਕਾ, ਤੇਰੀ ਕੀ ਅਰਜ਼ ਹੈ? ਉਹ ਤੈਨੂੰ ਦਿੱਤਾ ਜਾਵੇਗਾ ਅਤੇ ਤੇਰੀ ਕੀ ਭਾਉਣੀ ਹੈ? ਅੱਧੀ ਪਾਤਸ਼ਾਹੀ ਤੀਕ ਪੂਰੀ ਕੀਤੀ ਜਾਵੇਗੀ!