Bible Language

Esther 7:4 (JOB_41_2)

Versions

PAV   ਕਿਉਂਕਿ ਮੈਂ ਤੇ ਮੇਰੇ ਲੋਕ ਨਾਸ਼ ਹੋਣ ਲਈ ਅਰ ਵੱਢੇ ਜਾਣ ਲ਼ਈ ਅਤੇ ਮਿਟਾਏ ਜਾਣ ਲਈ ਵੇਚ ਦਿੱਤੇ ਗਏ ਹਾਂ! ਜੇ ਅਸੀਂ ਗੋਲੇ ਗੋਲੀਆਂ ਵਾਂਙੁ ਵੇਚੇ ਜਾਂਦੇ ਤਾਂ ਮੈਂ ਚੁੱਪ ਰਹਿੰਦੀ ਪਰ ਸਾਡਾ ਕਸ਼ਟ ਪਾਤਸ਼ਾਹ ਦੇ ਘਾਟੇ ਦੇ ਤੁਲ ਨਹੀ ਹੁੰਦਾ!।।