Bible Language

Esther 9:10 (JOB_41_2)

Versions

PAV   ਅਰਥਾਤ ਹਮਦਾਥਾ ਦੇ ਪੁੱਤ੍ਰ ਹਾਮਾਨ ਦੇ ਇਹ ਦਸੇ ਪੁੱਤ੍ਰ ਜਿਹੜੇ ਯਹੂਦੀਆਂ ਦੇ ਦੂਤੀ ਦੁਸ਼ਮਣ ਸਨ ਵੱਢ ਦਿੱਤੇ ਪਰ ਲੁੱਟ ਦੇ ਮਾਲ ਨੂੰ ਓਹਨਾਂ ਨੇ ਹੱਥ ਨਾ ਪਾਇਆ