Bible Language

2 Kings 6:15 (JOB_41_3)

Versions

PAV   ਜਦ ਪਰਮੇਸ਼ੁਰ ਦੇ ਜਨ ਦਾ ਟਹਿਲੂਆ ਸਵੇਰੇ ਉੱਠ ਕੇ ਬਾਹਰ ਗਿਆ ਤਾਂ ਵੇਖਿਆ ਭਈ ਇੱਕ ਫੌਜ ਨੇ ਘੋੜਿਆ ਤੇ ਰਥਾਂ ਨਾਲ ਸ਼ਹਿਰ ਨੂੰ ਘੇਰਿਆ ਹੋਇਆ ਹੈ। ਤਦ ਉਸ ਦੇ ਟਹਿਲੂਏ ਨੇ ਉਸ ਨੂੰ ਆਖਿਆ, ਹਾਏ ਮੇਰੇ ਸੁਆਮੀ ਜੀ, ਅਸੀਂ ਕੀ ਕਰੀਏ?