Bible Language

Jonah 2:6 (JOB_41_5)

Versions

PAV   ਮੈਂ ਪਹਾੜਾਂ ਦੇ ਮੁੱਢਾਂ ਤੀਕ ਡੁੱਬ ਗਿਆ, ਧਰਤੀ ਦੇ ਅਰਲਾਂ ਨੇ ਸਦਾ ਦੇ ਲਈ ਮੈਨੂੰ ਢੱਕ ਛੱਡਿਆ, - ਪਰ ਹੇ ਯਹੋਵਾਹ ਮੇਰੇ ਪਰਮੇਸ਼ੁਰ, ਤੈਂ ਮੇਰੀ ਜਾਨ ਨੂੰ ਭੋਹਰੇ ਵਿੱਚੋਂ ਉਤਾਹਾਂ ਲਿਆਂਦਾ।