Bible Language

Micah 4:3 (JOB_41_5)

Versions

PAV   ਉਹ ਬਹੁਤੀਆਂ ਉੱਮਤਾਂ ਵਿੱਚ ਨਿਆਉਂ ਕਰੇਗਾ, ਅਤੇ ਤਕੜੀਆਂ ਦੁਰੇਡੀਆਂ ਕੌਮਾਂ ਦਾ ਫ਼ੈਸਲਾ ਕਰੇਗਾ, ਉਹ ਆਪਣੀਆਂ ਤਲਵਾਰਾਂ ਨੂੰ ਕੁੱਟ ਕੇ ਫਾਲੇ ਬਣਾਉਣਗੇ, ਅਤੇ ਆਪਣੇ ਬਰਛਿਆਂ ਨੂੰ ਦਾਤ। ਕੌਮ ਕੌਮ ਉੱਤੇ ਤਲਵਾਰ ਨਹੀਂ ਚੁੱਕੇਗੀ, ਅਤੇ ਓਹ ਲੜਾਈ ਫੇਰ ਕਦੀ ਨਾ ਸਿੱਖਣਗੇ।