Bible Language

2 Samuel 2:26 (JOEL_2_25)

Versions

PAV   ਤਦ ਅਬਨੇਰ ਨੇ ਯੋਆਬ ਨੂੰ ਸੱਦ ਕੇ ਆਖਿਆ, ਭਲਾ, ਤਲਵਾਰ ਓੜਕ ਤੋੜੀ ਨਾਸ ਕਰਦੀ ਰਹੇਗੀ? ਭਲਾ, ਤੂੰ ਨਹੀਂ ਜਾਣਦਾ ਜੋ ਉਹ ਦਾ ਛੇਕੜ ਕੌੜਾ ਹੋਵੇਗਾ ਅਤੇ ਤਦ ਤੋੜੀ ਤੂੰ ਲੋਕਾਂ ਨੂੰ ਆਪੋ ਆਪਣੇ ਭਰਾਵਾਂ ਦਾ ਪਿੱਛਾ ਕਰਨ ਤੋਂ ਨਾ ਮੋੜੋਂਗਾ?