Bible Language

2 Samuel 2:30 (JOEL_2_25)

Versions

PAV   ਯੋਆਬ ਅਬਨੇਰ ਦਾ ਪਿੱਛਾ ਕਰਨ ਤੋਂ ਮੁੜ ਗਿਆ ਅਤੇ ਜਾਂ ਉਸ ਨੇ ਸਾਰੇ ਲੋਕਾਂ ਨੂੰ ਇਕੱਠਾ ਕੀਤਾ ਤਾਂ ਦਾਊਦ ਦੇ ਟਹਿਲੂਆਂ ਵਿੱਚੋਂ ਅਸਾਹੇਲ ਖੁਣੋਂ ਉੱਨੀ ਮਨੁੱਖ ਨਾ ਲੱਭੇ