Bible Language

John 19:38 (JOEL_2_25)

Versions

PAV   ਇਹ ਦੇ ਪਿੱਛੋਂ ਅਰਿਮਥੇਆ ਦੇ ਯੂਸੁਫ਼ ਨੇ ਜਿਹੜਾ ਯਹੂਦੀਆਂ ਦਾ ਡਰ ਦੇ ਮਾਰੇ ਗੁੱਝਾ ਗੁੱਝਾ ਯਿਸੂ ਦਾ ਚੇਲਾ ਸੀ ਪਿਲਾਤੁਸ ਕੋਲ ਅਰਜ਼ ਕੀਤੀ ਜੋ ਮੈਂ ਯਿਸੂ ਦੀ ਲੋਥ ਲੈ ਜਾਵਾਂ, ਅਰ ਪਿਲਾਤੁਸ ਨੇ ਹੁਕਮ ਦੇ ਦਿੱਤਾ। ਸੋ ਉਹ ਆਇਆ ਅਰ ਉਹ ਦੀ ਲੋਥ ਲੈ ਗਿਆ