Bible Language

Joshua 8:21 (JOEL_2_25)

Versions

PAV   ਜਦ ਯਹੋਸ਼ੁਆ ਅਤੇ ਸਾਰੇ ਇਸਰਾਏਲ ਨੇ ਡਿੱਠਾ ਕਿ ਘਾਤ ਵਾਲਿਆਂ ਨੇ ਸ਼ਹਿਰ ਨੂੰ ਲੈ ਲਿਆ ਹੈ ਅਤੇ ਸ਼ਹਿਰ ਤੋਂ ਧੂੰਆਂ ਉੱਠ ਰਿਹਾ ਹੈ ਤਾਂ ਉਨ੍ਹਾਂ ਨੇ ਮੁੜ ਕੇ ਅਈ ਦੇ ਮਨੁੱਖਾਂ ਨੂੰ ਮਾਰ ਸੁਟਿਆ