Bible Language

1 Chronicles 24:19 (JOHN_10_39)

Versions

PAV   ਏਹ ਉਨ੍ਹਾਂ ਦੀ ਉਪਾਸਨਾ ਦੀਆਂ ਤਰਤੀਬਾਂ ਸਨ ਕਿ ਓਹ ਯਹੋਵਾਹ ਦੇ ਭਵਨ ਵਿੱਚ ਉਸ ਹੁਕਮਨਾਮੇ ਦੇ ਅਨੁਸਾਰ ਆਉਣ ਜਿਹ ਦਾ ਹੁਕਮ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਨੇ ਉਨ੍ਹਾਂ ਦੇ ਪਿਤਾ ਹਾਰੂਨ ਦੇ ਰਾਹੀਂ ਦਿੱਤਾ ਸੀ।।