Bible Language

1 Chronicles 24:31 (JOHN_10_39)

Versions

PAV   ਇਨ੍ਹਾਂ ਨੇ ਵੀ ਹਾਰੂਨ ਦੇ ਪੁੱਤ੍ਰਾਂ ਆਪਣੇ ਭਰਾਵਾਂ ਵਾਂਙੁ ਦਾਊਦ ਪਾਤਸ਼ਾਹ ਦੇ, ਸਾਦੋਕ ਦੇ, ਅਹੀਮਲਕ ਦੇ ਅਤੇ ਲੇਵੀਆਂ ਤੇ ਜਾਜਕਾਂ ਦੇ ਪਿਤਰਾਂ ਦੇ ਘਰਾਣਿਆਂ ਦੇ ਮੁਖੀਆਂ ਦੇ ਸਨਮੁਖ ਗੁਣਾ ਪਾਇਆ ਅਰਥਾਤ ਮੁਖੀਏ ਦੇ ਪਿਤਰਾਂ ਦੇ ਘਰਾਣੇ ਆਪਣੇ ਛੋਟੇ ਭਰਾਵਾਂ ਦੇ ਬਰਾਬਰ।।