Bible Language

1 Kings 12:13 (JOHN_10_39)

Versions

PAV   ਤਾਂ ਪਾਤਸ਼ਾਹ ਨੇ ਉਨ੍ਹਾਂ ਲੋਕਾਂ ਨੂੰ ਕੌੜਾ ਜੇਹਾ ਉੱਤਰ ਦਿੱਤਾ ਅਤੇ ਉਨ੍ਹਾਂ ਬਜ਼ੁਰਗਾਂ ਦੀ ਸਲਾਹ ਨੂੰ ਜਿਹੜੀ ਉਨ੍ਹਾਂ ਨੇ ਉਸ ਨੂੰ ਦਿੱਤੀ ਛੱਡ ਦਿੱਤਾ