Bible Language

1 Kings 12:15 (JOHN_10_39)

Versions

PAV   ਇਉਂ ਪਾਤਸ਼ਾਹ ਨੇ ਲੋਕਾਂ ਦੀ ਨਾ ਸੁਣੀ ਕਿਉਂ ਜੋ ਏਹ ਯਹੋਵਾਹ ਵੱਲੋਂ ਸੀ ਭਈ ਉਹ ਆਪਣੇ ਉਸ ਬਚਨ ਨੂੰ ਜਿਹੜਾ ਯਹੋਵਾਹ ਨੇ ਸ਼ੀਲੋਨੀ ਅਹੀਯਾਹ ਦੇ ਰਾਹੀਂ ਨਬਾਟ ਦੇ ਪੁੱਤ੍ਰ ਯਾਰਾਬੁਆਮ ਨੂੰ ਆਖਿਆ ਸੀ ਪੂਰਾ ਕਰੇ