Bible Language

1 Kings 13:11 (JOHN_10_39)

Versions

PAV   ਬੈਤਏਲ ਵਿੱਚ ਇੱਕ ਬੁੱਢਾ ਨਬੀ ਵੱਸਦਾ ਸੀ। ਉਹ ਦੇ ਪੁੱਤ੍ਰਾਂ ਨੇ ਆਣ ਕੇ ਓਹ ਸਾਰੇ ਕੰਮ ਦੱਸੇ ਜਿਹੜੇ ਪਰਮੇਸ਼ੁਰ ਦੇ ਬੰਦੇ ਨੇ ਉਸਦਿਨ ਬੈਤਏਲ ਵਿੱਚ ਕੀਤੇ ਅਤੇ ਓਹ ਗੱਲਾਂ ਜੋ ਉਹ ਪਾਤਸ਼ਾਹ ਨੂੰ ਬੋਲਿਆ ਆਪਣੇ ਪਿਤਾ ਨੂੰ ਦੱਸੀਆਂ