Bible Language

1 Kings 13:8 (JOHN_10_39)

Versions

PAV   ਪਰ ਉਸ ਪਰਮੇਸ਼ੁਰ ਦੇ ਬੰਦੇ ਨੇ ਪਾਤਸ਼ਾਹ ਨੂੰ ਆਖਿਆ, ਜੇ ਤੂੰ ਮੈਨੂੰ ਆਪਣਾ ਅੱਧਾ ਮਹਿਲ ਵੀ ਦੇ ਦੇਵੇਂ ਤਾਂ ਵੀ ਮੈਂ ਤੇਰੇ ਨਾਲ ਨਹੀਂ ਜਾਵਾਂਗਾ ਨਾ ਏਥੇ ਰੋਟੀ ਖਾਵਾਂਗਾ ਅਤੇ ਨਾ ਹੀ ਪਾਣੀ ਪੀਵਾਂਗਾ