Bible Language

1 Samuel 14:24 (JOHN_10_39)

Versions

PAV   ਇਸਰਾਏਲੀ ਮਨੁੱਖ ਉਸ ਦਿਨ ਬਹੁਤ ਔਖੇ ਸਨ ਕਿਉਂ ਜੋ ਸ਼ਾਊਲ ਨੇ ਲੋਕਾਂ ਨੂੰ ਸੌਂਹ ਚੁਕਾ ਕੇ ਇਉਂ ਆਖਿਆ ਸੀ ਕਿ ਜਿਹੜਾ ਅੱਜ ਤਕਾਲਾਂ ਤੋੜੀ ਭੋਜਨ ਚੱਖੇ ਉਹ ਦੇ ਉੱਤੇ ਸਰਾਪ ਹੋਊ ਏਸ ਕਰਕੇ ਜੋ ਮੈਂ ਆਪਣੇ ਵੈਰੀਆਂ ਤੋਂ ਬਦਲਾ ਲਵਾਂ ਸੋ ਓਹਨਾਂ ਲੋਕਾਂ ਵਿੱਚੋਂ ਕਿਸੇ ਨੇ ਭੋਜਨ ਨਹੀਂ ਚੱਖਿਆ ਸੀ