Bible Language

1 Samuel 14:30 (JOHN_10_39)

Versions

PAV   ਜੇ ਕਦੀ ਸਾਰੇ ਲੋਕ ਵੈਰੀਆਂ ਦੀ ਲੁੱਟ ਵਿੱਚੋਂ ਜੋ ਓਹਨਾਂ ਨੇ ਪਾਈ ਸੀ ਰੱਜ ਕੇ ਖਾਂਦੇ ਤਾਂ ਕਿਹੋ ਜਿਹਾ ਵਧੀਕ ਚੰਗਾ ਹੁੰਦਾ। ਭਲਾ, ਅਜਿਹਾ ਨਹੀਂ ਹੁੰਦਾ ਜੋ ਇਸ ਵੇਲੇ ਫਲਿਸਤੀਆਂ ਦੀ ਇਸ ਨਾਲੋਂ ਵੀ ਹੋਰ ਵਧੀਕ ਵਾਢ ਹੁੰਦੀ?