Bible Language

1 Samuel 17:28 (JOHN_10_39)

Versions

PAV   ਉਸੇ ਵੇਲੇ ਉਹ ਦੇ ਵੱਡੇ ਭਰਾ ਅਲੀਆਬ ਨੇ ਉਹ ਦੀਆਂ ਗੱਲਾਂ ਸੁਣੀਆਂ ਜੋ ਉਹ ਲੋਕਾਂ ਨਾਲ ਕਰ ਰਿਹਾ ਸੀ ਅਤੇ ਅਲੀਆਬ ਦਾ ਕ੍ਰੋਧ ਦਾਊਦ ਉੱਤੇ ਜਾਗਿਆ ਅਤੇ ਉਹ ਬੋਲਿਆ, ਤੂੰ ਕਾਹਨੂੰ ਐਥੇ ਲਹਿ ਆਇਆ ਹੈਂ ਅਤੇ ਉੱਥੇ ਉਜਾੜ ਵਿੱਚ ਉਨ੍ਹਾਂ ਥੋੜੀਆਂ ਜੇਹੀਆਂ ਭੇਡਾਂ ਨੂੰ ਤੂੰ ਕਿਸ ਗੋਚਰੇ ਛੱਡ ਆਇਆ ਹੈਂ? ਮੈਂ ਤੇਰੀ ਦੌੜ ਅਤੇ ਤੇਰੇ ਮਨ ਦੀ ਬੁਰਿਆਈ ਨੂੰ ਜਾਣਦਾ ਹਾਂ। ਤੂੰ ਲੜਾਈ ਦੇ ਵੇਖਣ ਨੂੰ ਹੀ ਲਹਿ ਆਇਆ ਹੈਂ