Bible Language

1 Timothy 4:8 (JOHN_10_39)

Versions

PAV   ਕਿਉਂ ਜੋ ਸਰੀਰਕ ਸਾਧਨਾ ਤੋਂ ਲਾਭ ਥੋੜਾ ਹੈ ਪਰ ਭਗਤੀ ਸਭਨਾਂ ਗੱਲਾਂ ਲਈ ਲਾਭਵੰਤ ਹੈ ਕਿਉਂ ਜੋ ਹੁਣ ਦਾ ਅਤੇ ਆਉਣ ਵਾਲੇ ਜੀਵਨ ਦਾ ਵਾਇਦਾ ਉਹ ਦੇ ਨਾਲ ਹੈ