Bible Language

2 Chronicles 30:22 (JOHN_10_39)

Versions

PAV   ਤਾਂ ਹਿਜ਼ਕੀਯਾਹ ਨੇ ਉਨ੍ਹਾਂ ਲੇਵੀਆਂ ਨਾਲ ਤਸੱਲੀ ਦੀਆਂ ਗੱਲਾਂ ਕੀਤੀਆਂ ਜੋ ਦਿਲੋਂ ਯਹੋਵਾਹ ਦੇ ਜਾਣਨਵਾਲੇ ਸਨ ਸੋ ਓਹ ਪਰਬ ਦੇ ਸੱਤਾਂ ਦਿਨਾਂ ਤੀਕ ਖਾਂਦੇ ਅਰ ਸੁਖ ਸਾਂਦ ਦੀਆਂ ਬਲੀਆਂ ਚੜ੍ਹਾਉਂਦੇ ਅਤੇ ਆਪਣੇ ਪਿਉ ਦਾਦਿਆਂ ਦੇ ਪਰਮੇਸ਼ੁਰ ਯਹੋਵਾਹ ਲਈ ਧੰਨਵਾਦ ਕਰਦੇ ਰਹੇ