Bible Language

2 Samuel 17:15 (JOHN_10_39)

Versions

PAV   ਤਦ ਹੂਸ਼ਈ ਨੇ ਸਾਦੋਕ ਅਤੇ ਅਬਯਾਥਾਰ ਜਾਜਕਾਂ ਨੂੰ ਆਖਿਆ, ਭਈ ਅਹੀਥੋਫ਼ਲ ਨੇ ਅਬਸ਼ਾਲੋਮ ਨੂੰ ਅਤੇ ਇਸਰਾਏਲ ਦੇ ਬਜ਼ੁਰਗਾਂ ਨੂੰ ਐਉਂ ਸਲਾਹ ਦਿੱਤੀ ਹੈ ਅਤੇ ਮੈਂ ਐਉਂ ਐਉਂ ਸਲਾਹ ਦਿੱਤੀ