Bible Language

2 Samuel 19:42 (JOHN_10_39)

Versions

PAV   ਤਦ ਸਾਰੇ ਯਹੂਦਾਹ ਦੇ ਮਨੁੱਖਾਂ ਨੇ ਇਸਰਾਏਲ ਦੇ ਮਨੁੱਖਾਂ ਨੂੰ ਉੱਤਰ ਦਿੱਤਾ, ਇਸ ਲਈ ਜੋ ਪਾਤਸ਼ਾਹ ਸਾਡੇ ਨੇੜੇ ਦਾ ਸਾਕ ਹੈ ਸੋ ਇਸ ਗੱਲ ਵਿੱਚ ਤੁਸੀਂ ਕਾਹ ਨੂੰ ਗੁੱਸੇ ਹੁੰਦੇ ਹੋ? ਭਲਾ, ਅਸੀਂ ਪਾਤਸ਼ਾਹ ਦਾ ਕੁਝ ਖਾ ਲਿਆ ਹੈ? ਯਾ ਪਾਤਸ਼ਾਹ ਨੇ ਸਾਨੂੰ ਕੁਝ ਬਖ਼ਸ਼ ਦਿੱਤਾ ਹੈ?