Bible Language

2 Samuel 19:9 (JOHN_10_39)

Versions

PAV   ਇਸਰਾਏਲ ਦੇ ਸਾਰਿਆਂ ਗੋਤਾਂ ਦੇ ਸਭ ਲੋਕ ਆਪੋ ਵਿੱਚ ਝਗੜਦੇ ਸਨ ਅਤੇ ਆਖਦੇ ਸਨ ਭਈ ਪਾਤਸ਼ਾਹ ਨੇ ਸਾਡੇ ਵੈਰੀਆਂ ਦੇ ਹੱਥੋਂ ਸਾਨੂੰ ਖੋਹਿਆ ਅਤੇ ਫਲਿਸਤੀਆਂ ਦੇ ਹੱਥੋਂ ਸਾਨੂੰ ਬਚਾਇਆ ਸੀ ਅਤੇ ਹੁਣ ਉਹ ਅਬਸ਼ਾਲੋਮ ਦੇ ਸਾਹਮਣੇ ਦੇਸੋਂ ਭੱਜ ਗਿਆ ਹੈ