Bible Language

2 Samuel 9:2 (JOHN_10_39)

Versions

PAV   ਸ਼ਾਊਲ ਦੇ ਘਰਾਣੇ ਦਾ ਇੱਕ ਸੀਬਾ ਨਾਮੇ ਟਹਿਲੂਆ ਸੀ ਸੋ ਜਾਂ ਉਨ੍ਹਾਂ ਨੇ ਉਸ ਨੂੰ ਦਾਊਦ ਕੋਲ ਸੱਦਿਆ ਤਾਂ ਪਾਤਸ਼ਾਹ ਨੇ ਉਸਨੂੰ ਆਖਿਆ, ਤੂੰ ਸੀਬਾ ਹੈਂ? ਉਹ ਬੋਲਿਆ, ਜੀ ਤੁਹਾਡਾ ਸੇਵਕ ਮੈਂ ਉਹੋ ਹੀ ਹਾਂ