Bible Language

Acts 11:19 (JOHN_10_39)

Versions

PAV   ਉਪਰੰਤ ਓਹ ਲੋਕ ਜਿਹੜੇ ਉਸ ਬਿਪਤਾ ਤੋਂ ਜੋ ਇਸਤੀਫ਼ਾਨ ਦੇ ਕਾਰਨ ਹੋਈ ਸੀ ਛਿੰਨ ਭਿੰਨ ਹੋ ਗਏ ਸਨ ਓਹ ਫੈਨੀਕੇ ਅਤੇ ਕੁਪਰੁਸ ਅਤੇ ਅੰਤਾਕਿਯਾ ਤੀਕੁਰ ਫਿਰਦਿਆਂ ਹੋਇਆ ਯਹੂਦੀਆਂ ਤੋਂ ਬਿਨਾ ਹੋਰ ਕਿਸੇ ਨੂੰ ਬਚਨ ਨਹੀਂ ਸੁਣਾਉਂਦੇ