Bible Language

Acts 28:4 (JOHN_10_39)

Versions

PAV   ਤਾਂ ਓਹ ਓਪਰੇ ਲੋਕ ਉਸ ਕੀੜੇ ਨੂੰ ਉਹ ਦੇ ਹੱਥ ਨਾਲ ਲਮਕਿਆ ਹੋਇਆ ਵੇਖ ਕੇ ਆਪਸ ਵਿੱਚ ਕਹਿਣ ਲੱਗੇ ਭਈ ਠੀਕ ਇਹ ਮਨੁੱਖ ਖੂਨੀ ਹੈ ਕਿ ਭਾਵੇਂ ਇਹ ਸਮੁੰਦਰੋਂ ਬਚ ਨਿੱਕਲਿਆ ਪਰ ਨਿਆਉਂ ਇਹ ਨੂੰ ਜੀਉਂਦਾ ਨਹੀਂ ਛੱਡਦਾ!