Bible Language

Daniel 11:35 (JOHN_10_39)

Versions

PAV   ਅਤੇ ਕਈ ਬੁੱਧਵਾਨ ਵੀ ਡਿੱਗ ਪੈਣਗੇ ਇਸ ਕਰਕੇ ਜੋ ਓਹ ਪਰਤਾਏ ਜਾਣ ਅਤੇ ਓਹ ਸਫਾ ਅਰ ਚਿੱਟੇ ਹੋ ਜਾਣ ਐਥੋਂ ਤੀਕੁਰ ਜੋ ਉੜਕ ਦਾ ਸਮਾ ਆਵੇ ਕਿਉਂ ਜੋ ਇਹ ਵੇਲੇ ਸਿਰ ਉੱਤੇ ਠਹਿਰਾਈ ਹੋਈ ਹੈ