Bible Language

Deuteronomy 28:12 (JOHN_10_39)

Versions

PAV   ਯਹੋਵਾਹ ਤੁਹਾਡੇ ਲਈ ਆਪਣਾ ਚੰਗਾ ਅਕਾਸ਼ ਰੂਪੀ ਭੰਡਾਰ ਖੋਲੇਗਾ ਕਿ ਵੇਲੇ ਸਿਰ ਤੁਹਾਡੀ ਧਰਤੀ ਉੱਤੇ ਮੀਂਹ ਪਾਵੇ ਅਤੇ ਤੁਹਾਡੇ ਹੱਥਾਂ ਦੇ ਸਾਰੇ ਕੰਮਾਂ ਉੱਤੇ ਬਰਕਤ ਦੇਵੇ। ਤੁਸੀਂ ਬਹੁਤੀਆਂ ਕੌਮਾਂ ਨੂੰ ਕਰਜ਼ ਦਿਓਗੇ ਪਰ ਤੁਸੀਂ ਆਪ ਕਰਜ਼ ਨਹੀਂ ਲਓਗੇ