Bible Language

Deuteronomy 28:15 (JOHN_10_39)

Versions

PAV   ਪਰ ਐਉਂ ਹੋਵੇਗਾ ਕਿ ਜੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨਾ ਸੁਣੋ ਭਈ ਉਸ ਦੇ ਸਾਰੇ ਹੁਕਮਾਂ ਅਤੇ ਬਿਧੀਆਂ ਦੀ ਪਾਲਨਾ ਕਰੋ ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ ਤਾਂ ਏਹ ਸਾਰੇ ਸਰਾਪ ਤੁਹਾਡੇ ਉੱਤੇ ਆਉਣਗੇ ਅਤੇ ਤੁਹਾਨੂੰ ਜਾ ਫੜਨਗੇ