Bible Language

Deuteronomy 29:18 (JOHN_10_39)

Versions

PAV   ਕਿਤੇ ਐਉਂ ਨਾ ਹੋਵੇ ਕਿ ਤੁਹਾਡੇ ਵਿੱਚ ਕੋਈ ਮਨੁੱਖ ਯਾ ਤੀਵੀਂ ਯਾ ਟੱਬਰ ਯਾ ਕੋਈ ਗੋਤ ਜਿਹ ਦਾ ਮਨ ਅੱਜ ਯਹੋਵਾਹ ਤੁਹਾਡੇ ਪਰਮੇਸ਼ੁਰ ਤੋਂ ਫਿਰ ਜਾਵੇ ਅਤੇ ਉਹ ਜਾ ਕੇ ਉਨ੍ਹਾਂ ਕੌਮਾਂ ਦੇ ਦੇਵਤਿਆਂ ਦੀ ਪੂਜਾ ਕਰੇ ਅਤੇ ਕਿਤੇ ਐਉਂ ਵੀ ਨਾ ਹੋਵੇ ਕਿ ਤੁਹਾਡੇ ਵਿੱਚ ਕੋਈ ਕੁੜੱਤਣ ਅਤੇ ਅੱਕ ਦੀ ਜੜ੍ਹ ਫੁੱਟ ਨਿੱਕਲੇ