Bible Language

Deuteronomy 2:29 (JOHN_10_39)

Versions

PAV   ਜਿਵੇਂ ਏਸਾਵੀਆਂ ਨੇ ਜਿਹੜੇ ਸੇਈਰ ਵਿੱਚ ਵੱਸਦੇ ਸਨ ਅਤੇ ਮੋਆਬੀਆਂ ਨੇ ਜਿਹੜੇ ਆਰ ਵਿੱਚ ਵੱਸਦੇ ਸਨ ਮੇਰੇ ਨਾਲ ਕੀਤਾ, ਜਦ ਤੀਕ ਮੈਂ ਯਰਦਨ ਦੇ ਪਾਰ ਉਸ ਧਰਤੀ ਵਿੱਚ ਨਾ ਲੰਘਿਆ ਜਿਹੜੀ ਯਹੋਵਾਹ ਸਾਡਾ ਪਰਮੇਸ਼ੁਰ ਸਾਨੂੰ ਦਿੰਦਾ ਹੈ