Bible Language

Deuteronomy 3:20 (JOHN_10_39)

Versions

PAV   ਜਦ ਤੀਕ ਯਹੋਵਾਹ ਤੁਹਾਡੇ ਭਰਾਵਾਂ ਨੂੰ ਅਰਾਮ ਨਾ ਦੇਵੇ ਜਿਵੇਂ ਤੁਹਾਨੂੰ ਦਿੱਤਾ ਗਿਆ ਹੈ ਅਤੇ ਓਹ ਵੀ ਉਸ ਧਰਤੀ ਉੱਤੇ ਕਬਜ਼ਾ ਨਾ ਕਰ ਲੈਣ ਜਿਹੜੀ ਯਹੋਵਾਹ ਤੁਹਾਡਾ ਪਰਮੇਸ਼ੁਰ ਉਨ੍ਹਾਂ ਦੇ ਪਾਰ ਦਿੰਦਾ ਹੈ ਫੇਰ ਤੁਹਾਡੇ ਵਿੱਚੋਂ ਹਰ ਕੋਈ ਆਪਣੀ ਮਿਲਖ ਉੱਤੇ ਜਿਹੜੀ ਮੈਂ ਤੁਹਾਨੂੰ ਦਿੱਤੀ ਮੁੜੇ