Bible Language

Exodus 39:20 (JOHN_10_39)

Versions

PAV   ਉਨ੍ਹਾਂ ਨੇ ਸੋਨੇ ਦੇ ਦੋ ਹੋਰ ਕੜੇ ਬਣਾਏ ਅਤੇ ਉਨ੍ਹਾਂ ਨੂੰ ਏਫ਼ੋਦ ਦੀਆਂ ਦੋਹਾਂ ਕਤਰਾਂ ਉੱਤੇ ਅਗਲੇ ਪਾਸੇ ਹੇਠਲੀ ਵੱਲ ਸੀਣ ਦੇ ਨੇੜੇ ਏਫ਼ੋਦ ਦੇ ਕਾਰੀਗਰੀ ਨਾਲ ਕੱਢੇ ਹੋਏ ਪਟਕੇ ਦੇ ਉੱਤੇ ਰੱਖਿਆ