Bible Language

Ezekiel 22:4 (JOHN_10_39)

Versions

PAV   ਤੂੰ ਉਸ ਲਹੂ ਦੇ ਕਾਰਨ ਜਿਹੜਾ ਤੂੰ ਵਗਾਇਆ ਦੋਸ਼ੀ ਹੋ ਗਿਆ ਅਤੇ ਤੂੰ ਉਨ੍ਹਾਂ ਮੂਰਤੀਆਂ ਕਰਕੇ ਜਿਨ੍ਹਾਂ ਨੂੰ ਤੂੰ ਬਣਾਇਆ, ਭ੍ਰਿਸ਼ਟ ਹੋਇਆ, ਤੂੰ ਆਪਣਿਆਂ ਦਿਨਾਂ ਨੂੰ ਨੇੜੇ ਲਿਆਇਆ ਹੈਂ ਅਤੇ ਆਪਣਿਆਂ ਵਰਿਹਾਂ ਨੂੰ ਵੀ, ਏਸ ਲਈ ਮੈਂ ਤੈਨੂੰ ਕੌਮਾਂ ਲਈ ਨਮੋਸ਼ੀ ਦਾ ਨਿਸ਼ਾਨਾ ਅਤੇ ਸਾਰਿਆਂ ਦੇਸਾਂ ਦਾ ਠੱਠਾ ਬਣਾਇਆ ਹੈ