Bible Language

Ezekiel 24:6 (JOHN_10_39)

Versions

PAV   ਏਸ ਲਈ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਉਸ ਖੂਨੀ ਸ਼ਹਿਰ ਉੱਤੇ ਅਫ਼ਸੋਸ ਅਤੇ ਉਸ ਦੇਗ ਉੱਤੇ ਜਿਸ ਵਿੱਚ ਜੰਗਾਲ ਲੱਗਾ ਹੈ ਅਤੇ ਉਹ ਦਾ ਜੰਗਾਲ ਲਾਹਿਆ ਨਹੀਂ ਗਿਆ। ਇੱਕ ਇੱਕ ਟੋਟਾ ਕਰਕੇ ਉਸ ਵਿੱਚੋਂ ਕੱਢ ਅਤੇ ਉਸ ਉੱਤੇ ਗੁਣਾ ਨਾ ਪਾਇਆ ਜਾਵੇ