Bible Language

Ezekiel 32:27 (JOHN_10_39)

Versions

PAV   ਕੀ ਓਹ ਉਨ੍ਹਾਂ ਸੂਰਮਿਆਂ ਦੇ ਨਾਲ ਜੋ ਬੇ-ਸੁੰਨਤਿਆਂ ਵਿੱਚੋਂ ਡਿੱਗ ਪਏ ਜਿਹੜੇ ਆਪਣੇ ਜੰਗੀ ਸ਼ਸਤ੍ਰਾਂ ਸਣੇ ਪਤਾਲ ਵਿੱਚ ਲਹਿ ਗਏ ਪਏ ਨਾ ਰਹਿਣਗੇ? ਉਨ੍ਹਾਂ ਦੀਆਂ ਤਲਵਾਰਾਂ ਉਨ੍ਹਾਂ ਦੇ ਸਿਰਾਂ ਹੇਠਾਂ ਰੱਖੀਆਂ ਗਈਆਂ ਹਨ ਅਤੇ ਉਨ੍ਹਾਂ ਦੇ ਔਗਣ ਉਨ੍ਹਾਂ ਦੀਆਂ ਹੱਡੀਆਂ ਉੱਤੇ ਹਨ ਕਿਉਂ ਜੋ ਓਹ ਜੀਉਂਦਿਆਂ ਦੀ ਧਰਤੀ ਵਿੱਚ ਸੂਰਮਿਆਂ ਦੇ ਲਈ ਭੈ ਦਾ ਕਾਰਨ ਸਨ