Bible Language

Ezekiel 33:11 (JOHN_10_39)

Versions

PAV   ਤੂੰ ਉਨ੍ਹਾਂ ਨੂੰ ਆਖ ਕਿ ਪ੍ਰਭੁ ਯਹੋਵਾਹ ਦਾ ਵਾਕ ਹੈ, ਮੈਨੂੰ ਆਪਣੀ ਜਾਨ ਦੀ ਸਹੁੰ, ਦੁਸ਼ਟ ਦੀ ਮੌਤ ਵਿੱਚ ਮੈਨੂੰ ਕੋਈ ਖੁਸ਼ੀ ਨਹੀਂ, ਸਗੋਂ ਇਸ ਵਿੱਚ ਹੈ, ਕਿ ਦੁਸ਼ਟ ਆਪਣੀ ਰਾਹ ਤੋਂ ਮੁੜੇ, ਅਤੇ ਜੀਉਂਦਾ ਰਹੇ। ਹੇ ਇਸਰਾਏਲ ਦੇ ਘਰਾਣੇ, ਤੁਸੀਂ ਮੁੜੋ। ਤੁਸੀਂ ਆਪਣੇ ਭੈੜੇ ਰਾਹ ਤੋਂ ਮੁੜੋ! ਤੁਸੀਂ ਕਿਉਂ ਮਰੋਗੇ?